ਅੱਜ ਸ਼ਾਮ 6 ਵਜੇ ਰੁਕ ਜਾਵੇਗਾ ਚੋਣ ਪ੍ਰਚਾਰ, 10 May ਤਕ ਠੇਕੇ ਬੰਦ | Jalandhar Election | OneIndia Punjabi

2023-05-08 0

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਰੁਕ ਜਾਵੇਗਾ। ਚੋਣ ਕਮਿਸ਼ਨਾਂ ਦੀਆਂ ਹਿਦਾਇਤਾਂ ਮੁਤਾਬਕ ਇਹ ਪ੍ਰਚਾਰ ਮਤਦਾਨ ਤੋਂ 48 ਘੰਟੇ ਪਹਿਲਾਂ ਰੁਕ ਰਿਹਾ ਹੈ..ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਪੈਣ ਤੱਕ 48 ਘੰਟਿਆਂ ਲਈ ਪੰਜ ਤੋਂ ਵੱਧ ਲੋਕਾਂ ਦੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਰਹੇਗੀ।
.
Election campaign will stop at 6 pm today, contracts closed till May 10.
.
.
.
#jalandharelection #electionnews #jalandharbypoll