Punjab 'ਚ ਪਵੇਗੀ ਕੜਾਕੇ ਦੀ ਗਰਮੀ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ|Punjab Weather News|OneIndia Punjabi

2023-05-09 0

ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ 'ਚ ਤਾਪਮਾਨ 'ਚ ਹੋਵੇਗਾ ਵਾਧਾ | ਪੰਜਾਬ 'ਚ ਕੜਾਕੇ ਦੀ ਗਰਮੀ ਪਵੇਗੀ | ਜਿਸ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
.
Harsh summer will occur in Punjab, the health department has issued an advisory.
.
.
.
#heatwave #summer #weatherinpunjab