ਮੁੜ ਆਈ ਹੀਟਵੇਵ, ਪਾਰਾ 42 ਡਿਗਰੀ ਨੂੰ ਪਾਰ | Punjab Weather News | OneIndia Punjabi

2023-05-11 0

ਦੇਸ਼ ਵਿੱਚ ਬੇਮੌਸਮੀ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਫਿਰ ਤੋਂ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਕਈ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
.
Heatwave came again, mercury crossed 42 degrees.
.
.
.
#heatwave #summer #weatherinpunjab