ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ | Shiromani Akali Dal | OneIndia Punjabi

2023-05-11 0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਆਮ ਆਦਮੀ ਪਾਰਟੀ ਸਰਕਾਰ ਦੇ ਉਮੀਦਵਾਰ ਨੂੰ ਗੈਰ ਕਾਨੂੰਨੀ ਤੌਰ ’ਤੇ ਲਾਭ ਪਹੁੰਚਾਉਣ ਦੇ ਦੋਸ਼ੀ ਡਿਪਟੀ ਕਮਿਸ਼ਨਰ, ਕਮਿਸ਼ਨਰ ਆਫ ਪੁਲਿਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
.
The Shiromani Akali Dal complained to the Election Commission.
.
.
.
#akalidal #Sukhwindersukhi #shiromaniakalidal