ਮਾਪਿਆਂ ਦਾ ਇਕਲੌਤਾ ਪੁੱਤ ਜਸਵੀਰ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ | Jasveer Singh Death | OneIndia Punjabi

2023-05-11 1

ਵਜੀਦਕੇ ਕਲਾਂ ਦਾ ਫੌਜੀ ਜਵਾਨ ਲਾਂਸ ਨਾਇਕ ਜਸਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਜਸਵੀਰ ਸਿੰਘ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਇਸ ਸਮੇਂ ਉਹ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਖੇਤਰ ਵਿੱਚ ਡਿਊਟੀ ’ਤੇ ਤਾਇਨਾਤ ਸੀ। ਬੀਤੀ ਰਾਤ ਪਰਿਵਾਰ ਨੂੰ ਫੋਨ ਆਇਆ ਕਿ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਿਆ ਹੈ।
.
Jasveer Singh, the only son of the parents, martyred due to a bullet.
.
.
.
#indianarmy #jammukashmir #JasveerSingh