ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਮੁਗਲ ਰਾਜ ਦਾ ਅੰਤ ਕਰਕੇ ਸਰਹਿੰਦ ਫ਼ਤਹਿ ਦਿਵਸ ਨੂੰ ਮੁੱਖ ਰਖਦੇ ਹੋਏ ਉਲੀਕੇ ਪ੍ਰੋਗਰਾਮਾਂ ਦੇ ਤਹਿਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਸਥਿੱਤ ਪਾਰਕਿੰਗ ਗਰਾਊਂਡ ਵਿਚ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੱਤਕਾ ਫੈੱਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਸੂਬਾ ਪੱਧਰੀ ਗੱਤਕਾ ਮੁਕਾਬਲੇ ਕਰਵਾਏ ਗਏ ।
.
Special program at Sri Fatehgarh Sahib under Sirhind Fateh Diwas.
.
.
.
#srifatehgarhsahib #punjabnews #sikhnews
~PR.182~