ਇੰਡੋਨੇਸ਼ੀਆ 'ਚ ਦੋ Indian ਨੌਜਵਾਨਾਂ ਨੂੰ ਮਿਲੀ 'ਸਜ਼ਾ ਏ ਮੌਤ' | Indonesia Punjabi News | OneIndia Punjabi

2023-05-20 0

ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਦੋ ਨੌਜਵਾਨਾਂ ਨੂੰ ਇੰਡੋਨੇਸ਼ੀਆ 'ਚ ਮੌਤ ਦੀ ਸਜ਼ਾ ਮਿਲਣ ਦਾ ਮਾਮਲਾ ਸਾਹਮਣੇ ਆਇਆ । ਨੌਜਵਾਨਾਂ ਦੇ ਪਰਿਵਾਰ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਉਂਦਿਆਂ ਕਿਹਾ ਉਹਨਾਂ ਦੇ ਬੱਚੇ ਬੇਕਸੂਰ ਨੇ, ਦਰਅਸਲ ਅੰਮ੍ਰਿਤਸਰ ਦੇ ਅਜਨਾਲਾ ਦੇ ਕਸਬਾ ਗੱਗੋਮਾਹਲ ਦੇ ਰਹਿਣ ਵਾਲੇ ਸਾਹਿਬ ਸਿੰਘ ਪੁੱਤਰ ਪੂਰਨ ਸਿੰਘ ਨੇ ਆਪਣੇ ਪਰਿਵਾਰ ਸਮੇਤ ਗੱਲਬਾਤ ਕਰਦਿਆਂ ਦੱਸਿਆ ਕਿ ਓਹਨਾ ਦੇ ਬੇਟੇ ਗੁਰਮੇਜ ਸਿੰਘ ਅਤੇ ਭਣੇਵੇਂ ਅਜੇਪਾਲ ਸਿੰਘ ਨੂੰ ਅਮਰੀਕਾ ਪਹੁੰਚਾਉਣ ਲਈ ਏਜੰਟ ਨੇ ਓਹਨਾ ਨਾਲ 35-35 ਲੱਖ ਰੁਪਏ ਦੀ ਗੱਲ ਕੀਤੀ ਸੀ ।
.
In Indonesia, two Indian youths received a 'death sentence'.
.
.
.
#punjabnews #indonesianews #punjabinews
~PR.182~