ਪੰਜਾਬ ਪੁਲਿਸ ਦੀ ਵਰਦੀ ਦਾ ਰੋਹਬ ਦਿਖਾਉਂਦਿਆਂ ਦੀਆਂ ਤਸਵੀਰਾਂ ਤੇ ਵੀਡਿਓਜ਼ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਕਿ ਕਾਫ਼ੀ ਵਾਇਰਲ ਵੀ ਹੋ ਜਾਂਦੀਆਂ ਹਨ ਤੇ ਹੁਣ ਅਜਿਹੀ ਇੱਕ ਵੀਡੀਓ ਸੋਸ਼ਲ ਮੀਡਿਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਜਿਸ 'ਚ ਪੰਜਾਬ ਪੁਲਿਸ ਦਾ ਮੁਲਾਜ਼ਿਮ ਗੋਲਗੱਪੇ ਖਾ ਰਿਹਾ ਹੈ ਪਰ ਇਸ ਮੁਲਾਜ਼ਿਮ ਨੇ ਗੋਲਗੱਪੇ ਖਾਣ ਤੋਂ ਬਾਅਦ ਜੋ ਕੀਤਾ ਉਹ ਪਰੇਸ਼ਾਨ ਕਰਨ ਵਾਲਾ ਹੈ ਕਿਉਂਕਿ ਉਹ ਗਰੀਬ ਦਾ ਹੱਕ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ |
.
Shameful feat of Punjab Police, huge ruckus on the road, Video Viral.
.
.
.
#Gurdaspurnews #DrunkPoliceman #drugsnews