ਪੰਜਾਬ 'ਚ ਗਰਮੀ ਨੇ ਜ਼ੋਰ ਫੜ ਲਿਆ ਹੈ।ਬੀਤੇ ਦਿਨ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਜਿਸ 'ਚ ਪਟਿਆਲਾ ਦਾ ਤਾਪਮਾਨ ਸਭ ਤੋਂ ਜ਼ਿਆਦਾ 45.2 ਡਿਗਰੀ ਰਿਹਾ। ਪਰ ਹੁਣ ਗਰਮੀ ਦੇ ਕਹਿਰ ਤੋਂ ਭਵਿੱਖ 'ਚ ਰਾਹਤ ਮਿਲ ਸਕਦੀ ਹੈ | ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੂਰੇ ਪੰਜਾਬ 'ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਯਾਨੀ ਕਿ ਮੀਂਹ ਪੈਣ ਦੀ ਸੰਭਾਵਨਾ ਹੈ |
.
Alert issued after the heat of fury, heavy rain will occur in these districts of Punjab.
.
.
.
#punjabnews #weathernews #weatherpunjab