ਆਪ ਦੇ ਵਿਧਾਇਕ ਅਮਿਤ ਰਤਨ ਨੂੰ ਮਿਲੀ ਜ਼ਮਾਨਤ,ਜ਼ਮਾਨਤ ਖਾਰਜ ਹੋਣ ਤੋਂ ਬਾਅਦ ਕੀਤਾ ਸੀ ਹਾਈਕੋਰਟ ਦਾ ਰੁਖ|OneIndia punjabi

2023-05-23 0

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ ਆਪ ਆਗੂ ਨੂੰ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਮੈਜਿਸਟ੍ਰੇਟ ਵੱਲੋਂ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ’ਚ ਜ਼ਮਾਨਤ ਦੀ ਅਪੀਲ ਕੀਤੀ ਸੀ।
.
AAP MLA Amit Ratan got bail, after the bail was rejected, the High Court's position was taken.
.
.
.
#punjabnews #amitrattan #vigilance