ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ ਤੇ ਇਸਦੇ ਨਾਲ ਹੀ ਪੰਜਾਬ ਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ 'ਚ ਤੇਜ਼ ਗਰਜ, ਮੀਂਹ ਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ।
.
Be careful! Thunder will rain in Punjab, IMD issued Alert.
.
.
.
#punjabnews #weathernews #weatherpunjab