Football ਖੇਡਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤ+ਲ, ਪਰਿਵਾਰ ਦਾ ਰੋ-ਰੋ ਬੁਰਾ ਹਾਲ |OneIndia Punjabi

2023-05-24 0

ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਪੱਟੀ ਨੇੜਲੇ ਪਿੰਡ ਸੈਦਪੁਰ ਵਿੱਚ ਇੱਕ ਨੌਜਵਾਨ ਜਗਰੂਪ ਸਿੰਘ (27) ਪੁੱਤਰ ਹਰਭਜਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਕਤਲ ਆਪਸੀ ਰੰਜਿਸ਼ ਕਰਕੇ ਹੋਇਆ ਹੈ। ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ।
.
The young man who went to play football was shot dead, the family is in a bad state.
.
.
.
#TarnTarannews #YouthdiedinTarntaran #punjablatestnews