ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਧਿਕਾਰੀ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗ ਵਾਰ ਦਾ ਨਤੀਜਾ ਦੱਸਿਆ, ਨਾਲ ਹੀ ਕਿਹਾ ਕਿ ਉਸ ਕੋਲ ਇਸ ਦੇ ਸਾਰੇ ਸਬੂਤ ਹਨ| ਇਸ ਦੀ ਸ਼ੁਰੂਆਤ ਜਗਰਾਉਂ ਦੇ ਪਿੰਡ ਬੰਬੀਹਾ ਤੋਂ ਹੋਈ ਸੀ।
.
Retired Police officer's challenge to Sidhu Moosewala's father Balkaur Singh.
.
.
.
#RetiredPoliceofficer #sidhumoosewala #balkaursingh