Students ਲਈ UK ਤੋਂ ਆਈ ਬੁਰੀ ਖ਼ਬਰ, ਹੁਣ ਨਹੀਂ ਲੱਗੇਗਾ Spouse Visa |OneIndia Punjabi

2023-05-24 1

ਬ੍ਰਿਟੇਨ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਬ੍ਰਿਟੇਨ 'ਚ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ 'ਚ ਭਾਰਤੀ ਸਭ ਤੋਂ ਜ਼ਿਆਦਾ ਹਨ। ਜੇਕਰ ਤੁਸੀਂ ਵਿਆਹੇ ਹੋਏ ਹੋ ਅਤੇ ਆਪਣੇ ਜੀਵਨ ਸਾਥੀ ਨਾਲ ਯੂਕੇ ਸਟੱਡੀ ਵੀਜ਼ਾ 'ਤੇ ਜਾਣਾ ਚਾਹੁੰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ।
.
Bad news from UK for Students, now Spouse Visa will not be available.
.
.
.
#ukgovernment #ukvisa #Punjab