ਗੈਂਗਵਾਰ ਦਾ ਖਤਰਾ! Gangster Lawrence Bishnoi ਦਾ ਹੋ ਸਕਦਾ ਹੈ ਕਤ+ਲ! | Lawrence Bishnoi |OneIndia Punjabi

2023-05-25 1

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਕਰੀਬ 2.30 ਵਜੇ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ।ਪਿਛਲੇ ਦਿਨੀਂ ਜੇਲ੍ਹ ਵਿਚ ਗੈਂਗਸਟਰ ਟਿੱਲੂ ਦੀਆਂ ਹੱਤਿਆ ਤੋਂ ਬਾਅਦ ਗੈਂਗਵਾਰ ਦੇ ਖਤਰੇ ਦੇ ਮੱਦੇਨਜ਼ਰ ਲਾਰੈਂਸ ਨੂੰ ਸਭ ਤੋਂ ਸੁਰੱਖਿਅਤ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਲਿਆਂਦਾ ਗਿਆ ਹੈ।
.
Gangwar threat! Gangster Lawrence Bishnoi may be kil+led!
.
.
.
#delhipolice #LawrenceBishnoi #gangsters