Punjab Police ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਸਿਮ ਕਾਰਡ ਵੇਚਣ ਵਾਲੇ ਵਿਰੁੱਧ ਵੱਡੀ ਕਾਰਵਾਈ |OneIndia Punjabi

2023-05-26 0

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ 'ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
.
Big action by Punjab Police against SIM card seller on fake documents.
.
.
.
#punjabpolice #punjabnews #fakesimcards
~PR.182~