ਮੁੱਖ ਮੰਤਰੀ ਭਗਵੰਤ ਮਾਨ ਦੇ ਦੁਆਲੇ ਸੀਆਰਪੀਐਫ ਦੇ 55 ਜਵਾਨਾਂ ਦਾ ਪਹਿਰਾ ਰਹੇਗਾ। ਸੂਤਰਾਂ ਮੁਤਾਬਕ ਸੀਆਰਪੀਐਫ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ। ਇਸ ਲਈ 55 ਹਥਿਆਰਬੰਦ ਜਵਾਨਾਂ ਦੀ ਟੀਮ ਭੇਜੀ ਗਈ ਹੈ। ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ।
.
Sukhbir Singh Badal raised questions on CM Bhagwant Mann's Z+ Security.
.
.
.
#BhagwantMannSecurity #bhagwantmannZPlussecurity #sukhbirbadal
~PR.182~