ਆਸਾਮ ਦੀ ਰਾਜਧਾਨੀ ਗੁਹਾਟੀ ਦੇ ਜਾਲੂਕਬਾੜੀ ਇਲਾਕੇ 'ਚ ਐਤਵਾਰ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ 'ਚ ਘੱਟੋ-ਘੱਟ 7 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।ਗੁਹਾਟੀ ਦੇ ਸੰਯੁਕਤ ਪੁਲਿਸ ਕਮਿਸ਼ਨਰ ਥੂਬੇ ਪ੍ਰਤੀਕ ਵਿਜੇ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਮੁਢਲੀ ਜਾਂਚ ਮੁਤਾਬਕ ਪੁਲਿਸ ਨੂੰ ਪਤਾ ਲੱਗਾ ਹੈ ਕਿ ਮਰਨ ਵਾਲੇ ਸਾਰੇ ਵਿਦਿਆਰਥੀ ਹਨ। ਇਹ ਘਟਨਾ ਜਲੂਕਬਾੜੀ ਇਲਾਕੇ ਦੀ ਹੈ।
.
7 engineering students died in a terrible road accident.
.
.
.
#breakingnews #assam #guwahati
~PR.182~