ਬੇਅਦਬੀ ਦੀ ਸਜ਼ਾ ਨੂੰ ਲੈ ਕੇ Punjab ਤੇ ਕੇਂਦਰ 'ਚ ਮੁੜ ਤਕਰਾਰ ! | Cm Mann on Beadbi News |OneIndia Punjabi

2023-05-29 1

ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਵਿਵਸਥਾ ਕਰਨ ਵਾਲੇ ਦੋ ਬਿੱਲ ਪਾਸ ਕਰਕੇ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਭੇਜ ਦਿੱਤੇ ਸਨ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਨੂੰ ਜਵਾਬੀ ਪੱਤਰ ਲਿਖ ਕੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਜ਼ਾ ਦੀ ਵਿਵਸਥਾ ਕੀਤੀ ਜਾਵੇ।
.
Controversy again in Punjab and the Center over the punishment of blasphemy!
.
.
.
#cmbhagwantmann #KuldeepDhaliwalBJP #PunjabNews
~PR.182~