ਵਿਧਾਇਕ ਦਾ PA ਬਣ ਲੋਕਾਂ ਨਾਲ ਮਾਰਦੇ ਸੀ ਠੱਗੀ, ਪੁਲਿਸ ਨੇ ਕੀਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ । ਦਰਅਸਲ ਉਕਤ ਵਿਅਕਤੀ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਦਾ ਸੀ । ਫੜੇ ਗਏ ਮੁਲਜ਼ਮਾਂ ਦੀ ਪਛਾਣ ਭਵਿੰਦਰ ਸਿੰਘ ਵਾਸੀ ਮੋਹਾਲੀ ਅਤੇ ਨਤਾਸ਼ਾ ਵਾਸੀ ਗੁਰੂ ਕਰਮ ਸਿੰਘ ਫਿਰੋਜ਼ਪੁਰ ਵਜੋਂ ਹੋਈ ਹੈ ।
.
Lakhs of rupees were cheated as MLA's PA, in the hands of the police, see what happened next.
.
.
.
#punjabnews
~PR.182~