ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ । ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ ।
.
After the PM, now the Home Minister will visit Punjab.
.
.
.
#punjabnews #narendramodi #amitshah
~PR.182~