ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਨੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਡਿਪੋਰਟੇਸ਼ਨ ਰੋਕਣ ਬਾਰੇ ਮਤਾ ਪਾਸ ਕਰ ਦਿੱਤਾ ਹੈ। -ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ