ਪੰਜਾਬ ਵਿੱਚ ਆਏ ਦਿਨੀਂ ਲੁੱਟ ਖੋਹ ਕੇ ਕਤਲ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਨਜ਼ਰ ਆਉਂਦੀਆਂ ਹਨ| ਤਾਜ਼ਾ ਮਾਮਲਾ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਅੰਮ੍ਰਿਤਸਰ ਵਿਚ ਦਿਨ ਦਿਹਾੜੇ ਲੁੱਟ ਹੋਈ ਹੈ ਅੱਖਾਂ ਵਿਚ ਮਿਰਚਾਂ ਪਾ ਕੇ 10 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ |
.
Now robbers have started using a new method to make people victims, see Video.
.
.
.
#Amritsarnews #Amritsarloot #punjabnews