ਮੌਸਮ 'ਚ ਆਵੇਗਾ ਬਦਲਾਅ, ਗਰਮੀ ਤੋਂ ਮਿਲ ਸਕਦੀ ਹੈ ਰਾਹਤ | ਦਰਅਸਲ ਪੰਜਾਬ ਤੇ ਹਰਿਆਣਾ 'ਚ ਅਗਲੇ ਦਿਨਾਂ 'ਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਨੇ ਕਿਹਾ ਕਿ 14 ਜੂਨ ਨੂੰ ਕੁਝ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 15 ਜੂਨ ਨੂੰ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਇਸੇ ਤਰ੍ਹਾਂ 13 ਜੂਨ ਨੂੰ ਦੱਖਣੀ ਅਤੇ ਦੱਖਣ-ਪੂਰਬੀ ਹਰਿਆਣਾ ਦੇ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਰਾਜ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ 'ਚ ਇਹ ਬਦਲਾਅ 15 ਜੂਨ ਤੱਕ ਜਾਰੀ ਰਹੇਗਾ।
.
Heavy rain is predicted, stay alert before leaving home.
.
.
.
#punjabnews #weathernews #punjabweather