NIA ਨੇ ਲੋਕਾਂ ਤੋਂ ਮੰਗੀ ਮੱਦਦ, ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ |OneIndia Punjabi

2023-06-15 0

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਸਾਲ ਮਾਰਚ 'ਚ ਲੰਡਨ 'ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ਵਿੱਚ ਭੰਨ-ਤੋੜ ਦੀ ਜਾਂਚ ਦੇ ਸਬੰਧ 'ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਨੇ ਅਤੇ ਹਿੰਸਕ ਪ੍ਰਦਰਸ਼ਨਾਂ 'ਚ ਸ਼ਾਮਲ ਲੋਕਾਂ ਦੀ ਪਛਾਣ ਕਰਨ 'ਚ ਜਨਤਾ ਦੀ ਮਦਦ ਮੰਗੀਹੈ । ਕਥਿਤ ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਸੀਸੀਟੀਵੀ ਫੁਟੇਜ ਤੋਂ ਲਈਆਂ ਗਈਆਂ ਹਨ | ਦਸਦਈਏ ਕਿ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਨੇ 19 ਮਾਰਚ ਨੂੰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਵਿਚ ਭੰਨਤੋੜ ਕੀਤੀ ਅਤੇ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ।
.
NIA seeks help from people, releases pictures of those who attacked Indian High Commission.
.
.
.
#khalistani #nia#indianhighcommission