ਗਿਆਨੀ ਹਰਪ੍ਰੀਤ ਸਿੰਘ ਨੇ ਜੱਥੇਦਾਰ ਤੋਂ ਲਾਂਭੇ ਹੋਣ ਪਿੱਛੋਂ ਪਹਿਲਾਂ ਬਿਆਨ ਸਾਹਮਣੇ ਆਇਆ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀ ਕਰ ਧੰਨਵਾਦ ਕੀਤਾ ਹੈ | ਦੱਸ ਦਈਏ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ।
.
Giani Harpreet Singh's first statement after leaving Jathedar.
.
.
.
#jathedargianiharpreetsingh #gainiraghbirsingh #punjabnews