ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ 'ਤੇ ਵਿਵਾਦ ਭਖਦਾ ਜਾ ਰਿਹਾ ਹੈ।ਹੁਣ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ਉਤੇ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ।
.
Controversy over Sukhbir Badal's beard statement, Harsimrat Badal's reply to CM.
.
.
.
#harsimratkauebadal #sukhbirbadal #cmbhagwantmann