Partap Singh Bajwa ਨੇ ਪੈਨਸ਼ਨਰਾਂ 'ਤੇ ਵਿਕਾਸ ਟੈਕਸ ਲਾਉਣ ਲਈ ਕੀਤੀ ਨਿੰਦਾ | Partap Bajwa |OneIndia Punjabi

2023-06-23 1

ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਪੈਨਸ਼ਨਰਾਂ 'ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੂਜੀ ਵਾਰ ਪੈਟਰੋਲ ਤੇ ਡੀਜ਼ਲ 'ਤੇ ਵੈਟ ਵਧਾਉਣ ਅਤੇ ਬਿਜਲੀ ਦੇ ਰੇਟਾਂ 'ਚ ਵਾਧਾ ਕਰਨ ਤੋਂ ਬਾਅਦ ਪੰਜਾਬ ਦੇ ਕੋਹ-ਏ-ਨੂਰ (ਪੰਜਾਬ ਦੇ ਸੀ.ਐੱਮ. ਭਗਵੰਤ ਮਾਨ) ਨੇ ਹੁਣ ਪੰਜਾਬ ਦੇ ਪੈਨਸ਼ਨਰਾਂ ਨੂੰ ਨਵਾਂ ਤੋਹਫ਼ਾ ਦਿੱਤਾ ਹੈ।
.
Partap Singh Bajwa condemned for imposing development tax on pensioners.
.
.
.
#cmbhagwantmann #aapgovernment #partapsinghbajwa

Videos similaires