SGPC ਦੇ ਵਿਸ਼ੇਸ਼ ਇਜਲਾਸ 'ਚ CM Bhagwant Mann ਦੇ ਨਾਮ 'ਚੋਂ ਸਿੰਘ ਸ਼ਬਦ ਹਟਵਾਇਆ | SGPC Meeting |OneIndia Punjabi

2023-06-26 1

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ SGPC ਦੇ ਪ੍ਰਧਾਨ ਧਾਮੀ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਜੋ ਸਰਕਾਰ ਨੇ ਸੋਧ ਕੀਤੀ ਹੈ ਉਸ ਨੂੰ ਰੱਦ ਕਰਨ ਦਾ ਪ੍ਰਸਤਾਵ ਰੱਖਿਆ ਜਿਸ ਨੂੰ ਸਾਰਿਆਂ ਦੀ ਸਹਿਮਤੀ ਨਾਲ ਰੱਦ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ SGPC ਪ੍ਰਧਾਨ ਹਰਿੰਦਰ ਸਿੰਘ ਧਾਮੀ ਮਤਾ ਪੇਸ਼ ਕਰ ਰਹੇ ਸਨ ਤਾਂ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਭਗਵੰਤ ਸਿੰਘ ਮਾਨ' ਕਹਿ ਕੇ ਸਬੰਧਨ ਕੀਤਾ।
.
In the special session of SGPC, the word Singh was removed from the name of CM Bhagwant Mann.
.
.
.
#GurdwaraAmendmentBill #SGPC #cmbhagwantmann