Punjab 'ਚ 2 ਦਿਨ ਰਹੇਗਾ ਬੱਸਾਂ ਦਾ ਚੱਕਾ ਜਾਮ, PRTC ਦੇ ਕੱਚੇ ਮੁਲਾਜ਼ਮਾ ਨੇ ਕੀਤੀ ਹੜਤਾਲ |OneIndia Punjabi

2023-06-28 0

PRTC ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਮੁਹਿੰਮ ਛੇੜੀ ਜਾਂਦੀ ਹੈ ਅਤੇ ਸਰਕਾਰ ਉਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਸਾਡੇ ਨਾਲ ਝੂਠ ਬੋਲ ਕੇ ਸੱਤਾ ਵਿੱਚ ਆਇਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਹੁਣ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਮੁਹਿੰਮ ਛੇੜੀ ਜਾ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਦੋ ਤਿੰਨ ਬੱਸਾਂ ਦਾ ਚੱਕਾ ਜਾਮ ਰਵੇਗਾ |
.
In Punjab, there will be a 2-day jam of buses, PRTC employees went on strike.
.
.
.
#PunjabRoadwaysstrikeToday #busstrike #contractworkerstrike