ਪੰਜਾਬ ਵਿੱਚ ਵਿਜੀਲੈਂਸ ਬਿਊਰੋ ਦੀਆਂ ਹੁਣ ਤੱਕ ਜੋ ਵੀ ਕਾਰਵਾਈਆਂ ਹੋਈਆਂ ਹਨ ਉਹਨਾ ਵਿੱਚ ਜ਼ਿਆਦਾਤਰ ਕਾਂਗਰਸ ਦੇ ਹੀ ਸਾਬਕਾ ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਪੁਰ ਹੁਣ ਵਿਜੀਲੈਂਸ ਨੇ ਆਪਣੀ ਜਾਂਚ ਨੂੰ ਅਕਾਲੀ ਦਲ ਦੇ ਸਾਬਕਾ ਮੰਤਰੀਆਂ, ਵਿਧਾਇਕਾਂ, ਮੁੱਖ ਸੰਸਦੀ ਸਕੱਤਰ ਤੱਕ ਲਿਆਂਦਾ ਹੈ। ਵਿਜੀਲੈਂਸ ਦੀ ਰਡਾਰ 'ਤੇ ਅਕਾਲੀ ਦੇ 6 ਵੱਡੇ ਲੀਡਰ ਹਨ ਜਿਹਨਾਂ 'ਤੇ ਸ਼ੱਕ ਹੈ ਕਿ ਇਹਨਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਅਕਾਲੀ ਦਲ ਦੇ ਇਹਨਾਂ 6 ਵੱਡੇ ਲੀਡਰਾਂ ਖਿਲਾਫ਼ ਵਿਜੀਲੈਂਸ ਨੇ ਕੱਚਾ ਚਿੱਠਾ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਇਹਨਾਂ ਲੀਡਰਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਤੱਥ ਇੱਕਠਾ ਕਰਨ ਲਈ SP ਅਤੇ DSP ਲੇਵਲ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਹੋਈ ਸੀ।
.
6 big leaders of Akali Dal on Vigilance's radar, the officers prepared a rough draft.
.
.
.
#akalidal #vigilance #punjabnews