ਵਿਰੋਧੀ ਧਿਰਾਂ ਨੇ 'ਆਪ' 'ਤੇ ਹਮਲਾ ਕੀਤਾ ਹੈ | ਆਮ ਆਦਮੀ ਪਾਰਟੀ ਨੂੰ ਭਾਜਪਾ ਦੀ B ਟੀਮ ਦੱਸਿਆ ਹੈ | ਦਸਦਈਏ ਕਿ ਆਮ ਆਦਮੀ ਪਾਰਟੀ ਹੀ ਬੀਜੇਪੀ ਦੀ ਬੀ ਟੀਮ ਹੈ ਇਹ ਅਕਾਲੀ ਦਲ ਨੇ ਦਾਅਵਾ ਕੀਤਾ ਹੈ। ਦਰਅਸਲ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਯੂਨੀਫਾਰਮ ਸਿਵਲ ਕੋਡ ਦਾ ਸਮਰਥਨ ਕੀਤਾ ਹੈ, ਉਦੋਂ ਤੋਂ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ 'ਆਪ' ਦੇ ਰਾਜ ਸਭਾ ਮੈਂਬਰ ਆਗੂ ਸੰਦੀਪ ਪਾਠਕ ਨੇ ਕਿਹਾ ਸੀ ਕਿ ਕੁਝ ਮੁੱਦੇ ਅਜਿਹੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਸਮੇਂ 'ਚ ਉਲਟਾਇਆ ਨਹੀਂ ਜਾ ਸਕਦਾ। ਕੁਝ ਦੇਸ਼ ਲਈ ਬਹੁਤ ਬੁਨਿਆਦੀ ਹਨ।
.
Opposition parties attack 'AAP', say BJP's 'B' team is AAP, exposed.
.
.
.
#bjp #aapgovernment #oppositionparties
~PR.182~