ਮੌਸਮ ਵਿਭਾਗ ਦੀ Warning! ਭਾਰੀ ਮੀਂਹ ਦੀ ਕਰ 'ਤੀ ਭਵਿੱਖਬਾਣੀ, ਹੋ ਜਾਓ ਸਾਵਧਾਨ | Weather News |OneIndia Punjabi

2023-06-30 2

ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਿਕ ਸੂਬੇ ’ਚ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜੀ ਹਾਂ, ਮੌਸਮ ਵਿਭਾਗ ਨੇ ਕਿਹਾ ਹੈ ਕਿ ਇਨ੍ਹਾਂ 4 ਦਿਨ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਦੇਖਣ ਨੂੰ ਮਿਲਿਆ ਹੈ | ਬੀਤੇ ਦਿਨ ਵੀ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਚੰਡੀਗੜ੍ਹ 'ਚ ਮੀਂਹ ਦੇਖਣ ਨੂੰ ਮਿਲਿਆ | ਜਿਸ ਨਾਲ ਜਿੱਥੇ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਰਿਹਾ ਸੀ ਉੱਥੇ ਹੀ ਹੁਣ ਮੀਂਹ ਪੈਣ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ | ਓਧਰ ਹੀ ਦਿੱਲੀ 'ਚ ncr 'ਚ ਵੀ ਮੀਂਹ ਦਾ ਸਿਲਸਿਲਾ ਜਾਰੀ ਹੈ | ਜਿਸ ਕਾਰਨ ਦਿੱਲੀ ਐਨਸੀਆਰ ਦੇ ਤਾਪਮਾਨ 'ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ।
.
Weather Department Warning! Heavy rain forecast, be careful.
.
.
.
#punjabnews #weathernews #punjabweather