ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਅਤੇ ਉਨ੍ਹਾਂ ਦੀ ਮੰਗੇਤਰ ਬਾਲੀਵੁੱਡ ਅਦਾਕਾਰ ਪਰਨੀਤੀ ਚੋਪੜਾ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪਹੁੰਚੇ| ਸਗਾਈ ਤੋਂ ਬਾਅਦ ਅੱਜ ਪਹਿਲੀ ਵਾਰ ਰਾਘਵ ਚੱਡਾ ਅਤੇ ਪਰਿਣੀਤੀ ਚੋਪੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂਘਰ ਆਜ਼ਾਦ ਪ੍ਰਾਪਤ ਕੀਤਾ ਤੇ ਗੁਰੂਘਰ ਦੇ ਚਾਰੇ ਪਾਸੇ ਪ੍ਰਕਰਮਾ ਕਰੇ ਕੀਰਤਨ ਵੀ ਸਰਵਨ ਕੀਤਾ |
.
Raghav Chadha and Bollywood actress Parineeti Chopra paid obeisance at Sri Darbar Sahib.
.
.
.
#RaghavChadha #ParineetiChopra #punjabnews