ਗਾਇਕ Kanwar Grewal ਦੀ ਕਾਰ ਨੂੰ ਰੋਕ ਲੁੱਟ ਦੀ ਕੋਸ਼ਿਸ਼ | Kanwar Grewal |OneIndia Punjabi

2023-07-03 1

ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਕਲਾਕਾਰ ਨਾਲ ਇੱਕ ਹੈਰਾਨੀਜਨਕ ਹਾਦਸਾ ਵਾਪਰਿਆ ਹੈ। ਇਸ ਗੱਲ ਦਾ ਖੁਲਾਸਾ ਸੂਫੀ ਗਾਇਕ ਵੱਲੋਂ ਖੁਦ ਕੀਤਾ ਗਿਆ ਹੈ। ਕਲਾਕਾਰ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ ‘ਤੇ ਇੱਕ ਮੇਲੇ ਦੌਰਾਨ ਆਪਣੇ ਨਾਲ ਹੋਈ ਲੁੱਟ ਦੀ ਘਟਨਾ ਦਾ ਕਿੱਸਾ ਸੁਣਾਇਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ।
.
Attempt to rob singer Kanwar Grewal's car.
.
.
.
#kanwargrewal #kanwargrewalnews #thief