Punjab BJP ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਅਸ਼ਵਨੀ ਸ਼ਰਮਾ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ |OneIndia Punjabi

2023-07-04 1

ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤੋੜ੍ਹੀ ਚੁਪੀ | ਅਸਤੀਫ਼ਾ ਦੇਣ ਦੀ ਗੱਲ ਨੂੰ ਦੱਸਿਆ ਅਫ਼ਵਾਵਾਂ | ਜੀ ਹਾਂ, ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਖਬਰਾਂ ਨੂੰ ਲੈ ਕੇ ਉਨ੍ਹਾਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਦੱਸ ਦਈਏ ਕਿ ਖਬਰ ਆਈ ਸੀ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ ਸਕਦਾ ਹੈ |ਜਿਸ ਤੋਂ ਬਾਅਦ ਹੁਣ ਅਸ਼ਵਨੀ ਸ਼ਰਮਾ ਨੇ ਹੁਣ ਸਪਸ਼ਟੀਕਰਨ ਦਿੱਤਾ ਹੈ | ਅਸ਼ਵਨੀ ਸ਼ਰਮਾ ਨੇ ਟਵੀਟ ਕਰ ਲਿਖਿਆ ਕਿ ਮੀਡੀਆ 'ਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ 'ਚ ਅਸਤੀਫ਼ਾ ਦੀ ਕੋਈ ਪਰੰਪਰਾ ਨਹੀਂ ਹੈ |
.
Ashwani Sharma broke her silence on resignation from Punjab BJP president, gave a big statement.
.
.
.
#ashwanisharma #suniljakhar #BJPPunjab

Videos similaires