ਭਾਰਤੀ ਟੀਮ ਦੇ ਇਕ ਹੋਰ ਖਿਡਾਰੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਕੈਂਟਰ ਨੇ ਮਾਰੀ ਟੱਕਰ |OneIndia Punjabi

2023-07-05 0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਦੀ ਕਾਰ ਨੂੰ ਮੰਗਲਵਾਰ ਦੇਰ ਰਾਤ ਕਮਿਸ਼ਨਰ ਦੀ ਰਿਹਾਇਸ਼ ਨੇੜੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਨੇ ਨਾਲ ਸੀ। ਹਾਲਾਂਕਿ ਇਸ ਹਾਦਸੇ ਵਿੱਚ ਪਿਓ-ਪੁੱਤ ਬਾਲ-ਬਾਲ ਬਚ ਗਏ। ਸੂਚਨਾ ਮਿਲਣ ’ਤੇ ਸੀਓ ਸਿਵਲ ਲਾਈਨ ਅਰਵਿੰਦ ਚੌਰਸੀਆ ਪੁਲਸ ਫੋਰਸ ਸਮੇਤ ਮੌਕੇ ’ਤੇ ਪੁੱਜੇ ਅਤੇ ਮੁਲਜ਼ਮ ਕੈਂਟਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।
.
An accident happened to another player of the Indian team, the car was hit by a truck.
.
.
.
#CricketerPraveenKumaraccident #CricketerPraveenKumar #latestnews