ਪੂਰਬੀ ਇੰਗਲੈਂਡ ਦੇ ਇੱਕ ਪਾਰਕ ਵਿੱਚ ਪਿਛਲੇ ਹਫਤੇ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਇੱਕ 16 ਸਾਲਾ ਮੁੰਡੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਨਾਬਾਲਗ ਹੋਣ ਕਰਕੇ ਕਾਨੂੰਨੀ ਕਾਰਨਾਂ ਕਰਕੇ ਮੁੰਡੇ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ। ਆਸ਼ੀਸ਼ ਸਚਦੇਵ ਨਾਹਰ ਨਾਮ ਦੇ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਬਣਾਏ ਜਾਣ ਦੇ ਬਾਅਦ ਉਸ ਨੂੰ ਲਿਊਟਨ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
.
The unfortunate news from Britain, a 25-year-old youth of Indian origin was stabbed to death.
.
.
.
#britainnews #indianboy #punjabnews