ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ | ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਉਪਰੰਤ ਸੁਨੀਲ ਜਾਖੜ ਅੰਮ੍ਰਿਤਸਰ ਵਿਖੇ ਸ਼੍ਰੀ ਹਰਮੰਦਿਰ ਸਾਹਿਬ ਮੱਥਾ ਟੇਕਣ ਪੁਜੇ | SGPC ਦੇ ਵਲੋਂ ਸੁਨੀਲ ਜਾਖੜ ਨੂੰ ਸਨਮਾਨਿਤ ਕੀਤਾ ਗਿਆ | ਸੁਨੀਲ ਜਾਖੜ ਨੇ ਕਿਹਾ ਕਿ ਉਹ ਦਰਬਾਰ ਸਾਹਿਬ ਗੁਰੂਆਂ ਦਾ ਅਸ਼ੀਰਵਾਦ ਲੈਣ ਪਹੁੰਚੇ ਹਨ | ਜਾਖੜ ਨੇ ਕਿਹਾ ਕਿ ਅੱਜ ਉਹ ਜਿਹੜੇ ਵੀ ਅਹੁਦੇ 'ਤੇ ਹਨ ਸਭ ਗੁਰੂ ਸਾਹਿਬ ਦੀ ਕਿਰਪਾ ਹੈ |
.
Jakhar, the new president of Punjab BJP paid obeisance to Sri Darbar Sahib, gave a big statement.
.
.
.
#GurcharanGrewal #ManjinderSirsa #SADMeeting