ਪੰਜਾਬ ਦੇ ਦੋ ਕੁੱਤੇ ਡੇਜ਼ੀ ਤੇ ਲਿਲੀ, ਭਾਰਤ ਤੋਂ ਕੈਨੇਡਾ ਦੀ ਭਰਨਗੇ ਉਡਾਣ, ਭੇਜਣ ਦੀ ਤਿਆਰੀ ਮੁਕੰਮਲ|OneIndia Punjabi

2023-07-07 0

ਅੰਮ੍ਰਿਤਸਰ ਦੇ ਦੋ ਆਵਾਰਾ ਕੁੱਤਿਆਂ ਨੂੰ ਕੈਨੇਡਾ ਭੇਜਣ ਦੀ ਤਿਆਰੀ ਹੋ ਚੁੱਕੀ ਹੈ ਦੋਹਾਂ ਨੂੰ ਪਾਸਪੋਰਟ ਜਾਰੀ ਕੀਤੇ ਜਾਣਗੇ। ਹੁਣ ਇਹ ਦੋਨੋਂ ਕੁੱਤੇ ਕੈਨੇਡਾ ਦੀ ਡਾਕਟਰ ਬ੍ਰੈਂਡਾ ਦੇ ਕੋਲ ਰਹਿਣਗੇ ਦਰਅਸਲ, ਐਨੀਮਲ ਵੈੱਲਫੇਅਰ ਐਂਡ ਕੇਅਰ ਸੁਸਾਇਟੀ ਏਡਬਲਯੂਸੀਐੱਸ ਨੇ ਅੰਮ੍ਰਿਤਸਰ ਦੇ ਇਨ੍ਹਾਂ ਕੈਨੇਡਾ ਭੇਜਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ AWCS ਦੀ ਡਾ. ਨਵਨੀਤ ਕੌਰ ਇਨ੍ਹਾਂ ਕੁੱਤਿਆਂ (ਲਿੱਲੀ ਤੇ ਡੇਜੀ) ਨੂੰ 15 ਜੁਲਾਈ ਨਾਲ ਲੈ ਕੇ ਜਾਵੇਗੀ |
.
Two dogs from Punjab, Daisy and Lily, will fill the flight from India to Canada, preparation for sending is complete.
.
.
.
#amritsarnews #dogsnews #punjabnews

Videos similaires