ਬੰਦ ਹੋ ਗਏ ਸਕੂਲ, ਸਰਕਾਰੀ Alert ਜਾਰੀ, ਬੱਚਿਆਂ ਨੂੰ ਘਰੋਂ ਬਾਹਰ ਨਾ ਕੱਢਿਓ! ਸੁਣੋ ਨਵੇਂ ਹੁਕਮ |OneIndia Punjabi

2023-07-10 2

ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਦਰਮਿਆਨ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਤੇ ਮੋਹਾਲੀ ਜ਼ਿਲ੍ਹੇ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪਟਿਆਲਾ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਤੇ ਮੋਹਾਲੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
.
Schools are closed, government alert issued, do not take children out of the house! Listen to the new commands.
.
.
.
#schoolclosedduetorain #PunjabNews #HeavyRain
~PR.182~

Free Traffic Exchange