Sidhu ਦੇ ਮਾਤਾ-ਪਿਤਾ ਨੂੰ ਬੋਲੀ ਕੁੜੀ- 'Sidhu ਉੱਧਰਲੇ ਹੀ ਨਹੀਂ ਸਗੋਂ ਇੱਧਰਲੇ ਪੰਜਾਬ ਦਾ ਪੁੱਤ' |OneIndia Punjabi

2023-07-10 1

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਦਰਸ਼ਕਾਂ ਦੇ ਦਿਲਾਂ ਵਿੱਚ ਹੌਲੀ-ਹੌਲੀ ਘਰ ਬਣਾ ਚੁੱਕੀਆਂ ਹਨ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਸਿੱਧੂ ਮੂਸੇਵਾਲਾ ਦਾ ਬੋਲਬਾਲਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੌਤ ਦੇ ਇੱਕ ਸਾਲ ਤੋਂ ਵੱਧ ਬੀਤ ਜਾਣ ਤੋਂ ਬਾਅਦ ਵੀ ਸਿੱਧੂ ਦੀ ਪ੍ਰਸਿੱਧੀ ਹੋਰ ਵੀ ਵੱਧਦੀ ਜਾ ਰਹੀ ਹੈ। ਕਲਾਕਾਰ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨ ਦੁਰ- ਦੁਰਾਡਿਆਂ ਲੋਕ ਉਨ੍ਹਾਂ ਦੇ ਘਰ ਪਹੁੰਚਦੇ ਹਨ। ਇਸ ਵਿਚਾਲੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਪਾਕਿਸਤਾਨ ਤੋਂ ਆਈ ਮੁਸਲਿਮ ਕੁੜੀ ਨਮ ਅੱਖਾਂ ਨਾਲ ਸਿੱਧੂ ਦੇ ਮਾਤਾ ਅਤੇ ਪਿਤਾ ਨਾਲ ਗੱਲ ਕਰਦੇ ਹੋਏ ਦਿਖਾਈ ਦੇ ਰਹੀ ਹੈ।
.
The girl said to Sidhu's parents - 'Sidhu is not only from here but also from here in Punjab'.
.
.
.
#pakistanigirl #sidhufan #sidhumoosewala