ਬਾਗੇਸ਼ਵਰ ਧਾਮ ਜਾ ਕੇ ਮੁੜ ਨਵੇਂ ਵਿਵਾਦ'ਚ ਘਿਰੇ Inderjit Nikku ,SGPC ਨੇ ਕਹੀਆਂ ਵੱਡੀਆਂ ਗੱਲਾਂ|OneIndia Punjabi

2023-07-10 0

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਮੁੜ ਵਿਵਾਦਾਂ ਵਿੱਚ ਘਿਰ ਗਿਆ ਹੈ। ਇੰਦਰਜੀਤ ਨਿੱਕੂ ਲੰਘੇ ਦਿਨ ਮੁੜ ਮੱਧ ਪ੍ਰਦੇਸ਼ ਸਥਿਤ ਬਾਬਾ ਬਾਗੇਸ਼ਵਰ ਧਾਮ ਪਹੁੰਚਿਆ ਤੇ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਸਿੱਖਾਂ ਬਾਰੇ ਕੁਝ ਬੋਲਣ ਲਈ ਕਿਹਾ। ਅੱਗੋਂ ਧੀਰੇਂਦਰ ਸ਼ਾਸਤਰੀ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਕਹਿ ਦਿੱਤਾ ਜਿਸ ਮਗਰੋਂ ਸਿੱਖ ਭੜਕ ਗਏ। ਸਿੱਖਾਂ ਵੱਲੋਂ ਜਿੱਥੇ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਅਲੋਚਨਾ ਕੀਤੀ ਜਾ ਰਹੀ ਹੈ, ਉਥੇ ਹੀ ਗਾਇਕ ਇੰਦਰਜੀਤ ਨਿੱਕੂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
.
Inderjit Nikku, who went to Bageshwar Dham and got into a new controversy, said big things.
.
.
.
#InderjitNikku #BageshwarBaba #BageshwarDham

Videos similaires