ਸੱਟ ਲੱਗਣ ਦੇ ਬਾਵਜੂਦ ਵ੍ਹੀਲ ਚੇਅਰ 'ਤੇ ਹੜ ਪੀੜਤਾਂ ਦੀ ਮਦਦ ਲਈ ਪੁੱਜੀ Anmol Gagan Mann |OneIndia Punjabi

2023-07-14 0

ਪੈਰ 'ਤੇ ਸੱਟ ਲੱਗਣ ਦੇ ਬਾਵਜੂਦ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੜ ਪੀੜਤਾਂ ਦੀ ਮਦਦ ਕਰਨ ਪੁੱਜੇ | ਦੱਸਦਈਏ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪੈਰ ਨੂੰ ਪਲਸਤਰ ਚੜ੍ਹਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਅਨਮੋਲ ਗਗਨ ਮਾਨ ਵਲੋਂ ਆਪਣੇ ਹਲਕੇ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।ਅਨਮੋਲ ਗਗਨ ਮਾਨ ਨੇ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਲਈ।
.
Despite being injured, Anmol Gagan Mann came to help the flood victims on a wheelchair.
.
.
.
#flashflood #heavyrain #anmolgaganmann