ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈੇ। ਇਸ ਦੌਰਾਨ ਉਨ੍ਹਾਂ ਅੱਜ ਫਿਰੋਜ਼ਪੁਰ ਵਿਚ ਹੜ੍ਹ ਮਾਰੇ ਖੇਤਰ ਦਾ ਦੌਰਾ ਕੀਤਾ।ਇਸ ਦੌਰਾਨ ਉਹ ਬਿਪਤਾ ਮਾਰੇ ਲੋਕਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
.
CM Mann started crying when he met this poor family, he started crying after seeing the situation, see what he said.
.
.
.
#bhagwantmann #punjabnews #punjabfloodnews
~PR.182~