ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਐਤਵਾਰ ਨੂੰ ਐਮਰਜੈਂਸੀ ਬੈਠਕ ਕੀਤੀ। ਇਸ ਦੌਰਾਨ ਇਹ ਸਾਹਮਣੇ ਆਉਣ ’ਤੇ ਕਿ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ, ਟਾਂਗਰੀ ਤੇ ਸਰਹਿੰਦ ਚੋਅ ਸਮੇਤ ਹੋਰ ਨਦੀਆਂ ਨਾਲਿਆਂ ’ਚ 50 ਥਾਂਵਾਂ ’ਤੇ ਪਾੜ ਪਏ ਹਨ ਜਿਸ ’ਤੇ ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਇਹ ਪਾੜ ਫੌਰੀ ਤੌਰ ’ਤੇ ਪੂਰਨ ਦੀ ਤਕੀਦ ਕੀਤੀ।
.
Flood fury in Patiala district! Ghaggar, Tangri and Sirhind Chow in the rivers and canals.
.
.
.
#flashflood #heavyrain #punjabnews