SGPC ਮੈਂਬਰਾਂ ਨੇ ਹੜ੍ਹ ਪੀੜਤਾਂ ਲਈ ਕਰ 'ਤਾ ਵੱਡਾ ਐਲਾਨ, ਮੱਦਦ ਲਈ ਚੁੱਕਿਆ ਇਹ ਕਦਮ |OneIndia Punjabi

2023-07-19 0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ।
.
SGPC members made a big announcement for the flood victims, took this step to help.
.
.
.
#harjinderdhami #sgpc #punjabfloods
~PR.182~

Videos similaires