Haryana ਦੇ 12 ਜ਼ਿਲ੍ਹੇ ਪਾਣੀ ਦੀ ਮਾਰ ਹੇਠ, 6 ਹਜ਼ਾਰ ਤੋਂ ਵੱਧ ਫਸੇ ਲੋਕਾਂ ਦਾ ਰੈਸਕਿਊ ਜਾਰੀ |OneIndia Punjabi

2023-07-20 1

ਹਰਿਆਣਾ ਸਰਕਾਰ ਨੇ 12 ਜਿਲ੍ਹਿਆਂ ਨਾਂਅ ਅੰਬਾਲਾ, ਫਤਿਹਾਬਾਦ, ਫਰੀਦਾਬਾਦ, ਕੁਰੂਕਸ਼ੇਤਰ, ਕੈਥਲ, ਕਰਨਾਲ, ਪੰਚਕੂਲਾ, ਪਾਣੀਪਤ, ਪਲਵਲ, ਸੋਨੀਪਤ, ਸਿਰਸਾ ਅਤੇ ਯਮੁਨਾਨਗਰ ਨੂੰ ਹੜ੍ਹ ਪ੍ਰਭਾਵਿਤ ਐਲਾਨ ਕੀਤਾ ਗਿਆ..ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਹਾ ਕਿ ਹਰਿਆਣਾ ਸਰਕਾਰ ਹੜ੍ਹ ਰਾਹਤ ਲਈ ਹਿਮਾਚਲ ਸੀਏਮ ਰਾਹਤ ਫੰਡ ਵਿਚ 5 ਕਰੋੜ ਰੁਪਏ ਦੀ ਸਹਾਇਤਾ ਦਾ ਯੋਗਦਾਨ ਦਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਸਾਤ ਦੇ ਕਾਰਨ ਪ੍ਰਭਾਵਿਤ ਇਲਾਕਿਆਂ ਅਤੇ ਲੋਕਾਂ ਨੂੰ ਆਰਥਕ ਅਤੇ ਮੈਡੀਕਲ ਸਹਾਇਤਾ ਸਮੇਤ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ।
.
12 districts of Haryana under water, rescue of more than 6 thousand trapped people continues.
.
.
.
#flashflood #punjabnews #heavyrain