ਪੰਜਾਬੀ ਗਾਇਕ ਇੰਦਰਜੀਤ ਨਿੱਕੂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਕਲਾਕਾਰ ਬਾਬਾ ਬਾਗੇਸ਼ਵਰ ਧਾਮ ਫਿਰ ਤੋਂ ਦਰਸ਼ਨ ਕਰਨ ਪਹੁੰਚੇ। ਇਸ ਤੋਂ ਬਾਅਦ ਨਿੱਕੂ ਲਗਾਤਾਰ ਲੋਕਾਂ ਦੇ ਨਿਸ਼ਾਨੇ ਤੇ ਹੈ। ਦਰਅਸਲ, ਜਨਤਾ ਨੂੰ ਨਿੱਕੂ ਦਾ ਬਾਗੇਸ਼ਵਰ ਧਾਮ ਜਾਣਾ ਪਸੰਦ ਨਹੀਂ ਆਇਆ। ਇਸ ਤੋਂ ਬਾਅਦ ਕਲਾਕਾਰ ਨੂੰ ਜੰਮ ਕੇ ਟ੍ਰੋਲ ਕੀਤਾ ਜਾ ਰਿਹਾ ਹੈ।
.
Inderjit Nikku replied to trollers,
.
.
.
#InderjitNikku #BageshwarBaba #BageshwarDham
~PR.182~