Babbu Maan ਦਾ ਘਰ ਹੋਇਆ ਜਲਥਲ, ਦੇਖੋ Video | Punjab Floods News |OneIndia Punjabi

2023-07-22 0

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ 'ਚ ਹੜ੍ਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆਏ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਨੇ ਚਿੰਤਾ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ।ਇਸ ਵਿਚਾਲੇ ਪੰਜਾਬੀ ਗਾਇਕ ਬੱਬੂ ਮਾਨ ਦਾ ਘਰ ਵੀ ਜਲ-ਥਲ ਹੋਇਆ ਨਜ਼ਰ ਆਇਆ।
.
Babbu Maan's house flooded, watch Video.
.
.
.
#flashflood #babbumaan #heavyrain